Chief Editor : D.S. Kakar, Abhi Kakkar

Google search engine
HomeNationalਦਰਦਨਾਕ ਹਾਦਸਾ, ਦੀਵਾਲੀ ਤੋਂ ਅਗਲੇ ਦਿਨ ਅਪਾਰਟਮੈਂਟ ਦੇ ਗੋਦਾਮ ‘ਚ ਅੱਗ ਲੱਗਣ...

ਦਰਦਨਾਕ ਹਾਦਸਾ, ਦੀਵਾਲੀ ਤੋਂ ਅਗਲੇ ਦਿਨ ਅਪਾਰਟਮੈਂਟ ਦੇ ਗੋਦਾਮ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ

ਹੈਦਰਾਬਾਦ, 13 ਨਵੰਬਰ 2023- ਦੀਵਾਲੀ ਦੇ ਅਗਲੇ ਦਿਨ ਸੋਮਵਾਰ ਨੂੰ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਗੋਦਾਮ ਵਿੱਚ ਲੱਗੀ ਅੱਗ ਵਿੱਚ ਝੁਲਸਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਦਰਾਬਾਦ ਸੈਂਟਰਲ ਜ਼ੋਨ ਦੇ ਡੀਸੀਪੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਇਹ ਹਾਦਸਾ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਵਾਪਰਿਆ, ਜਿੱਥੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਇਸ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments