ਪਾਰਟੀ ਸੂਤਰਾਂ ਨੇ ਬੁੱਧਵਾਰ ਨੂੰ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਆਪਣੇ ਦਿੱਲੀ ਹਮਰੁਤਬਾ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਮੰਗੀ ਹੈ।
ਉਨ੍ਹਾਂ ਕਿਹਾ ਕਿ ਇਹ ਪੱਤਰ ਮੁੱਖ ਮੰਤਰੀ ਦਫ਼ਤਰ (ਸੀਐਮਓ) ਵੱਲੋਂ ਭੇਜਿਆ ਗਿਆ ਹੈ।