ਜਲੰਧਰ, 13 ਨਵੰਬਰ 2023- ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਹੱਥੀਂ ਕਿਰਤ ਕਰਨ ਵਾਲਿਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਰਤੀਆਂ ਦੀ ਸਿਹਤ, ਤਰੱਕੀ ਲਈ ਪ੍ਰਮਾਤਮਾ ਲਈ ਅਰਦਾਸ ਕੀਤੀ।